विशेषज्ञ सलाहकार विवरण

idea99collage_qwer.jpg
द्वारा प्रकाशित किया गया था पंजाब एग्रीकल्चरल यूनिवर्सिटी, लुधियाना
पंजाब
2022-06-30 14:06:43

Weather in Punjab during the next two days

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਟੁੱਟਵੀ ਬੱਦਲਵਾਈ ਬਣੇ ਰਹਿਣ ਦੇ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।

ਚੇਤਾਵਨੀ: 30-02 ਜੂਲਾਈ ਤੱਕ ਗਰਜ ਚਮਕ/ ਤੇਜ਼ ਹਵਾਵਾਂ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਆਉਣ ਵਾਲੇ ਦਿਨਾਂ ਦੌਰਾਨ ਕਿਸਾਨ ਵੀਰਾਂ ਨੂੰ ਫਸਲਾਂ ਨੂੂੰ ਪਾਣੀ ਨਾ ਲਾਉਣ ਅਤੇ ਸਪਰੇਅ ਨਾ ਕਰਨ ਦੀ ਸਲਾਹ ਗਿੱਤੀ ਜਾਂਦੀ ਹੈ।