ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਿਪਟਾਰੇ ਦੇ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਦੇ ਨਾਲ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਇਸ ਫ਼ੈਸਲੇ ਦੇ ਅਨੁਸਾਰ, ਪੰਜਾਬ, ਹਰਿਆਣਾ ਅਤੇ ਉਤੱਰਪ੍ਰਦੇਸ਼ ਦੇ ਕਿਸਾਨਾਂ ਨੂੰ ਧਿਆਨ ਚ ਰੱਖਦੇ ਹੋਏ ਲਿਆ ਗਿਆ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਅਜੀਤ