ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਤੇ ਪ੍ਰਾਈਵੇਟ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 1,56,84,109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 1,55,78,881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 1,05,228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ