ਕਣਕ ਤੇ ਝੋਨੇ ਦੀ ਖਰੀਦ ਲਈ ਐੱਮਐੱਸਪੀ ’ਤੇ 2.37 ਲੱਖ ਕਰੋੜ ਦਾ ਭੁਗਤਾਨ ਕਰੇਗੀ ਸਰਕਾਰ

February 02 2022

ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਕਣਕ ਤੇ ਝੋਨੇ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਲਈ 2.37 ਲੱਖ ਕਰੋੜ ਰੁਪਏ ਦਾ ਭੁਗਤਾਨ ਕਰੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune