ਆਲੂ ਦੀਆਂ ਕਿਸਮਾਂ ਦੇ ਬੀਜ- ਆਲੂ ਦੀਆਂ ਕਿਸਮਾਂ ਕੁਫਰੀ ਪੁਖਰਾਜ, ਕੁਫਰੀ ਜਯੋਤੀ, ਕੁਫਰੀ ਸਿੰਧੂਰੀ ਅਤੇ ਕੁਫਰੀ ਸੂਰੀਆ ਦਾ ਪ੍ਰਮਾਣਿਤ ਬੀਜ ਅਤੇ ਕੁਫਰੀ ਜਯੋਤੀ ਦਾ ਫਾਊਂਡੇਸ਼ਨ ਬੀਜ (ਸਟੇਜ-2) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬੀਜ ਫਾਰਮ, ਲਾਢੋਵਾਲ ਵਿਖੇ ਉਪਲੱਬਧ ਹੈ।
ਇਹਨਾਂ ਨੂੰ ਖਰੀਦਣ ਲਈ ਬੀਜ ਸਹਿਯੋਗੀ ਨਿਰਦੇਸ਼ਕ (ਬੀਜ), ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਅਗੇਤਾ ਬੁੱਕ ਕਰਵਾ ਸਕਦੇ ਹਨ।
ਫੋਨ ਨੰਬਰ- 0161-2400898, 8146300510, 9464992257
ਈਮੇਲ- directorseeds@pau.edu
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store