ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਫਸਲ ਲਈ ਜੀਵਾਣੂੰ ਖਾਦ ਦੀ ਸਿਫਾਰਿਸ਼ ਕੀਤੀ ਗਈ ਹੈ।
ਐਜ਼ੋਸਪਾਇਰੀਲਮ ਜੀਵਾਣੂੰ ਖਾਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਈਕਰੋਬਾਇਓਲੋਜੀ ਵਿਭਾਗ, ਗੇਟ ਨੰਬਰ 1 'ਤੇ ਸਥਿਤ ਬੀਜਾਂ ਦੀ ਦੁਕਾਨ ਅਤੇ ਵੱਖੋ ਵੱਖਰੇ ਜ਼ਿਲ੍ਹਿਆਂ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ/ ਫਾਰਮ ਸਲਾਹਕਾਰ ਕੇਂਦਰਾਂ ਤੋਂ ਖਰੀਦੀ ਜਾ ਸਕਦੀ ਹੈ।
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ- 9417230896
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store