ਮਾਹਿਰਾਂ ਵਲੋਂ ਆਉਣ ਵਾਲੇ ਦਿਨ੍ਹਾਂ ਵਿੱਚ ਮੌਸਮ ਸੰਬੰਧੀ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:
ਮੌਸਮ ਦੀ ਭਵਿੱਖਬਾਣੀ (ਪੰਜਾਬ): ਆਉਣ ਵਾਲੀ 11-12 ਅਪ੍ਰੈਲ ਨੂੰ ਪੰਜਾਬ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਅਤੇ ਉਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਚੇਤਾਵਨੀ: ਆਉਣ ਵਾਲੀ 11-12 ਅਪ੍ਰੈਲ ਨੂੰ ਕਿਤੇ-ਕਿਤੇ ਧੂੜ ਭਰੀਆਂ ਹਵਾਵਾਂ ਚੱਲਣ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ)/ਗਰਜ-ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।
ਅਗਲੇ ਦੋ ਦਿਨ੍ਹਾਂ ਦਾ ਮੌਸਮ: ਕਿਤੇ-ਕਿਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।
ਆਉਣ ਵਾਲੇ ਦਿਨ੍ਹਾਂ ਵਿੱਚ ਮੌਸਮ ਦਾ ਹਾਲ
ਇਲਾਕੇ /ਮੌਸਮੀ ਪੈਮਾਨੇ
ਨੀਮ ਪਹਾੜੀ ਇਲਾਕੇ
ਮੈਦਾਨੀ ਇਲਾਕੇ
ਦੱਖਣ-ਪੱਛਮੀ ਇਲਾਕੇ
ਵੱਧ ਤੋਂ ਵੱਧ ਤਾਪਮਾਨ (ਡਿ.ਸੈਂ)
31-37
34-37
34-38
ਘੱਟ ਤੋਂ ਘੱਟ ਤਾਪਮਾਨ (ਡਿ.ਸੈਂ)
21-23
20-23
18-23
ਸਵੇਰ ਦੀ ਨਮੀ (%)
24-40
23-47
20-38
ਸ਼ਾਮ ਦੀ ਨਮੀ (%)
11-17
10-17
9-12
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.