ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸਦੇ ਨਾਲ ਲੱਗਦੇ ਭਾਗਾਂ ਵਿੱਚ ਮੌਸਮ ਖੁਸ਼ਕ ਰਹਿਣ ਨਾਲ ਕਿਤੇ ਕਿਤੇ ਟੁੱਟਵੀਂ ਬੱਦਲਵਾਈ ਬਣਨ ਦਾ ਅਨੁਮਾਨ ਹੈ।
ਮੌਸਮ ਦੀ ਭਵਿੱਖਬਾਣੀ (ਪੰਜਾਬ): ਆਉਣ ਵਾਲੇ 72 ਘੰਟਿਆਂ ਦੌਰਾਨ ਪੰਜਾਬ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਅਤੇ ਉਸ ਤੋਂ ਬਾਅਦ ਮੌਸਮ ਗਰਮ ਅਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਚੇਤਾਵਨੀ: ਆਉਣ ਵਾਲੀ 4-6 ਜੂਨ ਤੱਕ ਕਿਤੇ-ਕਿਤੇ ਧੂੜ ਭਰੀਆਂ ਹਵਾਵਾਂ ਚੱਲਣ (ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) /ਗਰਜ-ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।
ਅਗਲੇ ਦੋ ਦਿਨਾਂ ਦਾ ਮੌਸਮ: ਮੌਸਮ ਗਰਮ ਅਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.