ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਹਿਣ ਅਤੇ ਉਸ ਤੋਂ ਬਾਅਦ 72 ਘੰਟਿਆਂ ਦੌਰਾਨ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਹੈ।
ਚੇਤਾਵਨੀ: 24-25 ਅਪ੍ਰੈਲ ਨੂੰ ਕਿਤੇ-ਕਿਤੇ ਧੂੜ ਭਰੀਆਂ ਹਵਾਵਾਂ ਚੱਲਣ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) ਗਰਜ-ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।
ਅਗਲੇ ਦੋ ਦਿਨ੍ਹਾਂ ਦਾ ਮੌਸਮ: ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਆਉਣ ਵਾਲੇ ਦਿਨ੍ਹਾਂ ਵਿੱਚ ਮੌਸਮ ਦਾ ਹਾਲ
ਇਲਾਕੇ /ਮੌਸਮੀ ਪੈਮਾਨੇ
ਨੀਮ ਪਹਾੜੀ ਇਲਾਕੇ
ਮੈਦਾਨੀ ਇਲਾਕੇ
ਦੱਖਣ-ਪੱਛਮੀ ਇਲਾਕੇ
ਵੱਧ ਤੋਂ ਵੱਧ ਤਾਪਮਾਨ (ਡਿ.ਸੈਂ)
38-43
ਘੱਟ ਤੋਂ ਘੱਟ ਤਾਪਮਾਨ (ਡਿ.ਸੈਂ)
21-24
21-25
20-25
ਸਵੇਰ ਦੀ ਨਮੀ (%)
14-25
14-32
15-30
ਸ਼ਾਮ ਦੀ ਨਮੀ (%)
8-12
7-12
7-10
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.