ਮਾਹਿਰਾਂ ਵਲੋਂ ਮਾਰਚ ਮਹੀਨੇ ਵਿੱਚ ਪਿਆਜ਼ ਦੀ ਖੇਤੀ ਸੰਬੰਧੀ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:
ਸਾਉਣੀ ਦੇ ਪਿਆਜ਼ ਦੀਆਂ ਗੱਠੀਆਂ ਤਿਆਰ ਕਰਨ ਲਈ ਮਾਰਚ ਦੇ ਦੂਜੇ ਪੰਦਰਵਾੜੇ ਵਿੱਚ ਐਗਰੀ ਫਾਊਂਡ ਡਾਰਕ ਰੈੱਡ ਦੀ ਨਰਸਰੀ ਵਿਚ ਬਿਜਾਈ ਕਰ ਦਿਉ।
ਇਕ ਏਕੜ ਲਈ ਪੰਜ ਕਿਲੋ ਬੀਜ ਵਰਤੋ। ਇਹ ਬੀਜ ਅੱਠ ਮਰਲੇ ਵਿੱਚ ਬੈੱਡ ਬਣਾ ਕੇ ਬੀਜੋ।
ਹਾੜੀ ਦੇ ਪਿਆਜ਼ਾਂ ਦੀ ਫਸਲ ਤੇ ਥਰਿੱਪ ਕੀੜਾ ਭੂਕਾਂ ਵਿੱਚੋਂ ਰਸ ਚੂਸ ਕੇ ਚਿੱਟੇ ਧੱਬੇ ਪਾ ਦਿੰਦਾ ਹੈ।
ਜਾਮਣੀ ਧੱਬੇ ਅਤੇ ਪੀਲੇ ਧੱਬਿਆਂ ਦੀ ਰੋਕਥਾਮ ਲਈ 600 ਗ੍ਰਾਮ ਇੰਡੋਫਿਲ ਐਮ-45 ਅਤੇ 200 ਮਿ.ਲਿ. ਟ੍ਰਾਈਟੋਨ ਜਾਂ ਅਲਸੀ ਦਾ ਤੇਲ 200 ਲਿਟਰ ਪਾਣੀ ਪ੍ਰਤੀ ਏਕੜ ਨਾਲ ਛਿੜਕਾਅ ਕਰੋ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.