ਮਾਹਰ ਸਲਾਹਕਾਰ ਵੇਰਵਾ

idea99collage_fefrgrgr.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-08 15:08:22

Adequate irrigation for proper growth of maize crop

ਮੱਕੀ: ਮੱਕੀ ਦੇ ਚੰਗੇ ਵਾਧੇ ਲਈ ਢੁੱਕਵੀਂ ਸਿੰਚਾਈ ਕਰਨਾ ਜ਼ਰੂਰੀ ਹੈ। ਜ਼ਿਆਦਾ ਦੇਰ ਤੱਕ ਪਾਣੀ ਖੜ੍ਹਾ ਮੱਕੀ ਦੀ ਫ਼ਸਲ ਸਹਾਰ ਨਹੀਂ ਸਕਦੀ। ਇਸ ਲਈ ਵਾਧੂ ਖੜ੍ਹਾ ਪਾਣੀ ਖੇਤ ਵਿੱਚੋਂ ਬਾਹਰ ਕੱਢ ਦਿਓ ਇਸ ਨਾਲ ਫਸਲ ਤੇ ਤਣਾ ਗਲਣ ਦਾ ਰੋਗ ਵੀ ਘੱਟ ਲੱਗਦਾ ਹੈ।

  • ਖੜ੍ਹੇ ਪਾਣੀ ਦਾ ਨੁਕਸਾਨ ਨਜ਼ਰ ਆਵੇ ਤਾਂ 3 ਪ੍ਰਤੀਸ਼ਤ ਯੂਰੀਆ ਘੋਲ ਦੇ ਦੋ ਛਿੜਕਾਅ ਹਫਤੇ ਦੇ ਫਰਕ 'ਤੇ ਕਰਨ ਨਾਲ ਜਾਂ ਵਾਧੂ ਨਾਈਟਰੋਜਨ 12-24 ਕਿੱਲੋ (25-50 ਕਿੱਲੋ ਯੂਰੀਆ) ਪ੍ਰਤੀ ਏਕੜ ਪਾਉਣ ਨਾਲ ਨੁਕਸਾਨ ਘਟਾਇਆ ਜਾ ਸਕਦਾ ਹੈ।