ਮੱੱਕੀ- ਮੱਕੀ ਦੀ ਫਸਲ ਦਾ ਗੜੂੰਅੇ 'ਤੇ ਰੋਕਥਾਮ ਲਈ 30 ਮਿਲੀਲੀਟਰ ਕੋਰਾਜ਼ਨ 18.5 ਐਸ ਸੀ ਨੂੰ 60 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ। ਇਸ ਸੁੰਡੀ ਦੀ ਰੋਕਥਾਮ ਪ੍ਰਜੀਵੀ ਕੀੜਾ ਟਰਾਈਕੋਗ੍ਰਾਮਾ ਦੁਆਰਾ ਵੀ ਕੀਤੀ ਜਾ ਸਕਦੀ ਹੈ।
ਦਾਲਾਂ- ਮੂੰਗੀ (ਐੱਮ ਐੱਲ 1808, ਐੱਮ ਐੱਲ-2056 ਅਤੇ ਐਮ ਐਲ 818) ਕਿਸਮਾਂ ਦੀ ਬਿਜਾਈ ਸ਼ੁਰੂ ਕਰ ਲਵੋ। ਪਿਛੇਤੀ ਬਿਜਾਈ ਕਾਰਨ ਫ਼ਸਲ ਦਾ ਝਾੜ ਘਟਦਾ ਹੈ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.