ਮਾਹਰ ਸਲਾਹਕਾਰ ਵੇਰਵਾ

idea99PAU-logo.jpg
ਦੁਆਰਾ ਪੋਸਟ ਕੀਤਾ Punjab Agricultural University , Ludhiana
ਪੰਜਾਬ
2019-02-12 11:46:01

Advisory Regarding Oilseed Crops

ਪੀ ਏ ਯੂ ਮਾਹਿਰਾਂ ਵੱਲੋਂ ਤੇਲ ਬੀਜ ਫ਼ਸਲਾਂ ਸੰਬੰਧੀ ਜਰੂਰੀ ਸੁਝਾਅ:

  • ਤੇਲ ਬੀਜ ਫ਼ਸਲਾਂ ਨੂੰ ਕੋਰੇ ਦੇ ਨੁਕਸਾਨ ਤੋਂ ਬਚਾਉਣ ਲਈ, ਫੁੱਲਾਂ ਤੇ ਆਈ ਫ਼ਸਲ ਨੂੰ ਹਲਕਾ ਪਾਣੀ ਦਿਉ। 
  • ਜੇਕਰ ਸਰ੍ਹੋਂ ਤੇ ਚੇਪੇ ਦਾ ਹਮਲਾ ਹੋਵੇ ਤਾਂ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ/ਕੋਰੋਬਾਨ 20 ਤਾਕਤ ਨੂੰ 125 ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਛਿੜਕਾਅ ਕਰੋ। 
  • ਛਿੜਕਾਅ ਦੁਪਹਿਰ ਬਾਅਦ ਕਰਨਾ ਚਾਹੀਦਾ ਹੈ।