ਮਾਹਰ ਸਲਾਹਕਾਰ ਵੇਰਵਾ

idea99collage_xfbghdfndfbndbnh.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-10-03 15:53:55

Best weather and care for raising broilers

ਮੁਰਗੀ ਪਾਲਣ: ਆਂਡਿਆਂ ਦੀ ਪੈਦਾਵਾਰ ਵਿੱਚ ਰੌਸ਼ਨੀ ਦਾ ਮਹੱਤਵਪੂਰਨ ਹਿੱਸਾ ਹੈ। ਸੋ ਮੁਰਗੀਆਂ ਨੂੰ 14-16 ਘੰਟੇ (ਦਿਨ ਦੀ ਰੌਸ਼ਨੀ ਮਿਲਾ ਕੇ) ਰੌਸ਼ਨੀ ਦੇਣੀ ਚਾਹੀਦੀ ਹੈ ਅਤੇ ਸ਼ੁਰੂ ਵਿੱਚ ਹੌਲੀ-ਹੌਲੀ ਵਧਾਉਣੀ ਚਾਹੀਦੀ ਹੈ।

  • ਆਂਡੇ ਦਾ ਛਿਲਕਾ ਪਤਲਾ ਨਾ ਹੋਵੇ ਇਸ ਲਈ ਪੱਥਰ ਦੀ ਮਾਤਰਾ ਵਧਾ ਦੇਣੀ ਚਾਹੀਦੀ ਹੈ।
  • ਹਫ਼ਤੇ ਵਿੱਚ 2-3 ਵਾਰ ਸੁੱਕ ਨੂੰ ਹਿਲਾਉਣਾ ਚਾਹੀਦਾ ਹੈ ਤਾਂ ਜੋ ਸੁੱਕੀ ਰਹਿ ਸਕੇ।
  • ਮੀਟ ਵਾਲੇ ਚੂਚੇ ਪਾਲਣ ਲਈ ਇਹ ਵਧੀਆ ਮੌਸਮ ਹੈ। ਸੋ ਕਿਸੇ ਭਰੋਸੇਯੋਗ ਹੈਚਰੀ ਤੋਂ ਹੀ ਚੂਚੇ ਬੁੱਕ ਕਰਵਾਉ। ਚੂਚਿਆਂ ਦੀ ਉਮਰ ਮੁਤਾਬਕ ਖ਼ੁਰਾਕ ਦਿਉ।