ਮਾਹਰ ਸਲਾਹਕਾਰ ਵੇਰਵਾ

idea99collage_rose_kkfjrhgyr.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-22 11:16:22

Caring for roses in the summer season

ਗੁਲਾਬ: ਗਰਮੀ ਦਾ ਮੌਸਮ ਸ਼ੁਰੂ ਹੋਣ ਕਰਕੇ ਗੁਲਾਬ ਨੂੰ ਪਾਣੀ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ। ਪਰ ਫਿਰ ਵੀ ਬੂਟਿਆਂ ਨੂੰ ਫ਼ਾਲਤੂ ਪਾਣੀ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੜੂੰਏ, ਬਿਮਾਰ ਟਾਹਣੀਆਂ ਅਤੇ ਸੁੱਕੀਆਂ ਟਾਹਣੀਆਂ ਨੂੰ ਕੱਟਦੇ ਰਹੋ।