ਮਾਹਰ ਸਲਾਹਕਾਰ ਵੇਰਵਾ

idea99pusa-basmati-1718-variety-paddy-rice-seeds-500x500.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-06 13:51:37

Characteristics of Pusa Basmati 1718

ਇਹ ਕਿਸਮ ਪੂਸਾ ਬਾਸਮਤੀ 1121 ਨੂੰ ਪੁੱਠ ਚਾੜ੍ਹਕੇ ਤਿਆਰ ਕੀਤੀ ਗਈ ਹੈ ਜੋ ਕਿ ਝੁਲਸ ਰੋਗ ਦੇ ਜੀਵਾਣੂੰ ਦੀਆਂ ਇਸ ਸਮੇਂ ਪੰਜਾਬ ਵਿੱਚ ਪਾਈਆਂ ਜਾਂਦੀਆਂ ਸਾਰੀਆਂ ਦਸ ਕਿਸਮਾਂ ਦੇ ਹਮਲੇ ਦਾ ਟਾਕਰਾ ਕਰਨ ਦੇ ਸਮਰੱਥ ਹੈ। 

  • ਔਸਤਨ ਕੱਦ - 121 ਸੈਂਟੀਮੀਟਰ 
  • ਲੁਆਈ ਉਪਰੰਤ ਪੱਕਣ ਦਾ ਸਮਾਂ - 114 ਦਿਨ 
  • ਔਸਤਨ ਝਾੜ - 17.0 ਕੁਇੰਟਲ/ਏਕੜ