ਮਾਹਰ ਸਲਾਹਕਾਰ ਵੇਰਵਾ

idea99zinc.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-16 11:24:43

Control of Zinc Deficiency in Kinnow

  • ਜ਼ਿੰਕ ਦੀ ਘਾਟ ਪੂਰੀ ਕਰਨ ਲਈ ਰੋਗੀ ਦਰੱਖਤਾਂ ਉੱਤੇ 4-5 ਗ੍ਰਾਮ ਜ਼ਿੰਕ ਸਲਫੇਟ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰੋ।
  • ਬਹਾਰ ਦੀ ਫੋਟ ਨੂੰ ਅਖੀਰ ਅਪ੍ਰੈਲ ਵਿੱਚ ਅਤੇ ਗਰਮੀਆਂ ਦੀ ਫੋਟ ਨੂੰ ਅੱਧ ਅਗਸਤ ਵਿੱਚ ਜਦੋਂ ਪੂਰੇ ਪੱਤੇ ਨਿਕਲੇ ਹੋਣ ਉਦੋਂ ਸਪਰੇਅ ਕਰੋ।