ਮਾਹਰ ਸਲਾਹਕਾਰ ਵੇਰਵਾ

idea99collage_onion_jkadjksh.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-12-26 13:55:00

Detection and prevention of thrips in onion crop

ਥਰਿੱਪ (ਜੂੰ): ਪਿਆਜ਼ ਦਾ ਇਹ ਪੀਲੇ ਰੰਗ ਦਾ ਛੋਟਾ ਜਿਹਾ ਕੀੜਾ ਫ਼ਰਵਰੀ ਤੋਂ ਮਈ ਦੇ ਦੌਰਾਨ ਭੂਕਾਂ ਦਾ ਰਸ ਚੂਸਦਾ ਹੈ, ਨਤੀਜੇ ਵਜੋਂ ਉਨ੍ਹਾਂ 'ਤੇ ਚਿੱਟੇ ਧੱਬੇ ਪੈਦਾ ਕਰਦਾ ਹੈ ਅਤੇ ਫੁੱਲ ਪੈਣ ਸਮੇਂ ਭਾਰੀ ਨੁਕਸਾਨ ਕਰਦਾ ਹੈ। ਰੋਕਥਾਮ ਲਈ 30 ਗ੍ਰਾਮ ਜੰਪ 80 ਡਬਲਯੂ ਜੀ (ਫ਼ਿਪਰੋਨਿਲ਼) ਜਾਂ 250 ਮਿਲੀਲੀਟਰ ਜੀ ਰੋਗਰ 30 ਈ ਸੀ (ਡਾਈਮੈਥੋਏਟ) ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।