ਮਾਹਰ ਸਲਾਹਕਾਰ ਵੇਰਵਾ

idea99collage_maize_fodder_aghd.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-20 10:55:19

Effective management in fodder maize

ਮੱਕੀ (ਚਾਰਾ): ਮੱਕੀ ਦੇ ਗੜੂਏਂ ਦੀ ਸੁਚੱਜੀ ਰੋਕਥਾਮ ਲਈ ਬਿਜਾਈ ਤੋਂ 2-3 ਹਫ਼ਤੇ ਬਾਅਦ ਜਾਂ ਜਦੋਂ ਗੜੂਏਂ ਦਾ ਹਮਲਾ ਨਜ਼ਰ ਆਵੇ ਤਾਂ ਹਮਲੇ ਵਾਲੇ ਬੂੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ। ਫ਼ਸਲ ਨੂੰ ਗੜੂਏਂ ਦੇ ਹਮਲੇ ਤੋਂ ਬਚਾਊਣ ਲਈ 40 ਮਿਲੀਲੀਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨੀਲ਼ੀਪਰੋਲ) ਦਾ 60-80 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।