ਮਾਹਰ ਸਲਾਹਕਾਰ ਵੇਰਵਾ

idea9951rkbtutvrl--1575307043.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-24 13:03:54

Effective management of Maize borer attack

ਮੱਕੀ (ਚਾਰਾ): ਮੱਕੀ ਦੇ ਗੜੂਏਂ ਦੀ ਸੁਚੱਜੀ ਰੋਕਥਾਮ ਲਈ ਬਿਜਾਈ ਤੋਂ 2-3 ਹਫ਼ਤੇ ਬਾਅਦ ਜਾਂ ਜਦੋਂ ਗੜੂਏਂ ਦਾ ਹਮਲਾ ਨਜ਼ਰ ਆਵੇ ਤਾਂ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ। ਫ਼ਸਲ ਨੂੰ ਗੜੂਏਂ ਦੇ ਹਮਲੇ ਤੋਂ ਬਚਾਉਣ ਲਈ 40 ਮਿਲੀਲੀਟਰ ਕੋਰਾਜਨ 18.5 ਐਸ ਸੀ ਦਾ 60-80 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।