ਮਾਹਰ ਸਲਾਹਕਾਰ ਵੇਰਵਾ

idea99wheat.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-03-30 10:41:01

Expert advice during Grain Filling in Wheat

ਕਣਕ (ਦਾਣਾ ਭਰਣਾ): 
ਕਣਕ ਦੀ ਫਸਲ ਪੱਕਣ ਦੇ ਨੇੜੇ ਹੈ, ਇਸ ਲਈ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਇਸ ਸਮੇਂ ਫਸਲ ਨੂੰ ਡਿੱਗਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਾਣੀ ਨਾ ਲਾਓ।ਖੇਤਾਂ ਵਿੱਚ ਪਾਣੀ ਖੜਾ ਨਾ ਹੋਵੇ, ਇਸ ਲਈ ਨਿਕਾਸੀ ਦਾ ਉੱਚਿਤ ਪ੍ਰਬੰਧ ਕਰੋ।