ਮਾਹਰ ਸਲਾਹਕਾਰ ਵੇਰਵਾ

idea99vegetables.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-09-28 15:32:23

Expert advice for Vegetable Cultivation

  • ਮੂਲੀ ਦੀਆਂ ਦੇਸੀ ਕਿਸਮ ਪੰਜਾਬ ਸਫੇਦ ਮੂਲੀ-2, ਸ਼ਲਗਮ (ਐੱਲ-1) ਅਤੇ ਗਾਜਰ (ਪੰਜਾਬ ਬਲੈਕ ਬਿਊਟੀ ਅਤੇ ਪੀ ਸੀ-161) ਦੀ ਬਿਜਾਈ ਸ਼ੁਰੂ ਕਰ ਦਿਓ।
  • ਮੂਲੀ ਅਤੇ ਗਾਜਰ ਦਾ 4-5 ਕਿਲੋ ਅਤੇ ਸ਼ਲਗਮ ਦਾ 2- 3 ਕਿੱਲੋ ਬੀਜ ਪ੍ਰਤੀ ਏਕੜ ਪਾਓ।