ਮਾਹਰ ਸਲਾਹਕਾਰ ਵੇਰਵਾ

idea99Okra.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2019-03-06 11:30:50

Expert advice on Okra farming in Month of March

ਮਾਰਚ ਮਹੀਨੇ ਵਿੱਚ ਭਿੰਡੀ ਦੀ ਖੇਤੀ  ਸੰਬੰਧੀ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:

  • ਵਧੀਆ ਝਾੜ ਲੈਣ ਲਈ ਪੰਜਾਬ ਸੁਹਾਵਣੀ ਕਿਸਮਾਂ ਬੀਜੋ।
  • 40 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਖੇਤ ਤਿਆਰ ਕਰਨ ਵੇਲੇ ਪਾਓ।
  • 8-10 ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਤ ਭਰ ਲਈ ਕੋਸੇ ਪਾਣੀ ਵਿੱਚ ਭਿਉਂ ਦਿੳ ਅਤੇ ਵੱਟਾਂ 45 ਸੈਂਟੀਮੀਟਰ ਦੇ ਫਾਸਲੇ ਤੇ ਪੂਰਬ ਤੋਂ ਪੱਛਮ ਦਿਸ਼ਾ ਵੱਲ ਬਣਾਓ ਅਤੇ ਬਿਜਾਈ ਦੱਖਣੀ ਪਾਸੇ ਵੱਲ 4-5 ਬੀਜ ਪ੍ਰਤੀ ਚੋਕੇ ਦੇ ਹਿਸਾਬ ਨਾਲ 15 ਸੈਟੀਂਮੀਟਰ ਫਾਸਲੇ ਤੇ ਦਬਾ ਦਿਉ। 10 ਤੋਂ 12 ਦਿਨਾਂ ਬਾਅਦ ਹਲਕਾ ਪਾਣੀ ਦਿਉ।
  • ਨਦੀਨਾਂ ਦੀ ਰੋਕਥਾਮ ਲਈ ਇਕ ਲਿਟਰ ਸਟੌਂਪ 30 ਤਾਕਤ ਪ੍ਰਤੀ ਏਕੜ ਦੇ ਹਿਸਾਬ ਵੱਤਰ ਖੇਤ ਵਿੱਚ ਉੱਗਣ ਤੋਂ ਪਹਿਲਾਂ ਵਰਤੋ।