ਮਾਹਰ ਸਲਾਹਕਾਰ ਵੇਰਵਾ

idea99okra.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2019-02-21 10:11:55

Expert advice on Okra farming

ਭਿੰਡੀ ਦੀ ਖੇਤੀ ਸੰਬੰਧੀ ਜਾਣਕਾਰੀ ਹੇਠ ਲਿਖੇ ਅਨੁਸਾਰ ਹੈ:

  • ਖੇਤ ਤਿਆਰ ਕਰਕੇ 40 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਪਾਉ। 
  • ਵੱਟਾਂ ਬਣਾ ਲਉ ਅਤੇ ਪਾਣੀ ਦੇ ਦਿਉ। 
  • ਇਹ ਬੀਜ 45 ਸੈਟੀਂਮੀਟਰ ਵੱਟਾਂ ਦੇ ਫ਼ਾਸਲੇ ਤੇ 15 ਸੈਟੀਂਮੀਟਰ ਦੀ ਦੂਰੀ ਤੇ ਬੀਜ ਦਿਉ।
  • ਵੱਟਾਂ ਤੇ ਬੀਜ ਜਲਦੀ ਉੱਗਣਗੇ ਅਤੇ ਵਧੀਆ ਫ਼ਸਲ ਹੋਵੇਗੀ। 
  • ਇਸ ਸਮੇਂ ਬੀਜਣ ਲਈ ਪੰਜਾਬ ਸੁਹਾਵਨੀ, ਪੰਜਾਬ ਪਦਮਨੀ, ਪੰਜਾਬ-7 ਅਤੇ ਪੰਜਾਬ-8 ਕਿਸਮਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।