ਮਾਹਰ ਸਲਾਹਕਾਰ ਵੇਰਵਾ

idea99Vegetables_pau.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-07-02 09:40:34

Expert advice on vegetables such as Bottle gourd, Tinda and Bitter Gourd

ਸਬਜ਼ੀਆਂ- ਸਬਜ਼ੀਆਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਹਫ਼ਤੇ ਬਾਅਦ ਪਾਣੀ ਦਿਉ।

  • ਕੱਦੂ ਜਾਤੀ ਦੀਆਂ ਸਬਜ਼ੀਆਂ ਵਿੱਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ 1 ਕਿਲੋ ਪ੍ਰਤੀ ਏਕੜ ਸਿਫ਼ਾਰਸ਼ ਮੁਤਾਬਕ ਬੀਜੋ।
  • ਬੈਂਗਣਾਂ ਵਿੱਚ ਫ਼ਲ ਅਤੇ ਸ਼ਾਖਾਂ ਦੇ ਗੜੂੰਏ ਦੀ ਰੋਕਥਾਮ ਲਈ 80 ਮਿ.ਲਿ. ਕੋਰਾਜ਼ਨ 18.5 ਐਸ ਸੀ ਜਾਂ 80 ਗ੍ਰਾਮ ਪ੍ਰੋਕਲੇਮ 5 ਐਸ ਜੀ ਨੂੰ 100 ਤੋਂ 125 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।