ਮਾਹਰ ਸਲਾਹਕਾਰ ਵੇਰਵਾ

idea99vegetables_pau_03rd_june.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-06-04 11:00:39

Expert advice on vegetables such as pumpkin, tomatoes, chilli and okra

ਸਬਜੀਆਂ- ਸਬਜ਼ੀਆਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਹਫ਼ਤੇ ਬਾਅਦ ਪਾਣੀ ਦਿਉ।

  • ਸਾਰੀਆਂ ਸਬਜ਼ੀਆਂ ਜਿਵੇਂ ਕਿ ਹਲਵਾ ਕੱਦੂ, ਮਿਰਚਾਂ, ਰਾਮ ਤੋਰੀ, ਹਦਵਾਣੇ, ਟੀਂਡੇ, ਖਰਬੂਜੇ, ਖੀਰੇ, ਬੈਂਗਣ, ਰਵਾਂਹ, ਭਿੰਡੀ ਆਦਿ ਦੀ ਤੁੜਾਈ ਸ਼ੁਰੂ ਕਰ ਦਿਓ।
  • ਟਮਾਟਰਾਂ ਦੀ ਫ਼ਸਲ ਨੂੰ ਅਗੇਤੀ ਝੁਲਸ ਰੋਗ ਤੋਂ ਬਚਾਉਣ ਲਈ ਪਨੀਰੀ ਨੂੰ ਖੇਤਾਂ ਵਿੱਚ ਲਾਉਣ ਪਿਛੋਂ 10 ਤੋਂ 15 ਦਿਨ ਦੀ ਵਿੱਥ ਤੇ 600 ਗ੍ਰਾਮ Indofil M-45 ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ 7 ਦਿਨਾਂ ਦੇ ਵਕਫੇ ਤੇ ਛਿੜਕੋ।