ਮਾਹਰ ਸਲਾਹਕਾਰ ਵੇਰਵਾ

idea99fodder.jpeg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-01-30 11:18:30

Experts' advice for fodder for Feburary month

ਜ਼ਮੀਨ ਦੀ ਕਿਸਮ ਅਤੇ ਮੌਸਮ ਨੂੰ ਦੇਖਦੇ ਹੋਏ 15-20 ਦਿਨਾਂ ਦੇ ਫ਼ਰਕ ਤੇ ਬਰਸੀਮ ਅਤੇ ਲੂਸਣ ਦੀ ਫ਼ਸਲ ਨੂੰ ਪਾਣੀ ਦਿੰਦੇ ਰਹੋ। ਜੇਕਰ ਹਰਾ ਚਾਰਾ ਜ਼ਿਆਦਾ ਹੋਵੇ ਤਾਂ ਇਸ ਮਹੀਨੇ ਦੇ ਅਖ਼ੀਰ ’ਚ ਜਾਂ ਮਾਰਚ ਦੇ ਸ਼ੁਰੂ ਵਿੱਚ ਜਵੀਂ ਦੀ ਫ਼ਸਲ ਜਦੋਂ ਦੋਧੀ ਹੋਵੇ ਤਾਂ ਅਚਾਰ ਬਣਾ ਲਵੋ।