ਇਸ ਫ਼ਸਲ ਦੀ ਬਿਜਾਈ ਲਈ ਜਨਵਰੀ ਦਾ ਦੂਸਰਾ ਪੰਦਰਵਾੜਾ ਬਹੁਤ ਹੀ ਢੁੱਕਵਾਂ ਸਮਾਂ ਹੈ। ਇੱਕ ਏਕੜ ਲਈ ਦੋ ਕੁਇੰਟਲ ਤਾਜ਼ੀਆਂ ਪੁੱਟੀਆਂ 5-8 ਸੈਂਟੀਮੀਟਰ ਲੰਬੀਆਂ ਜੜ੍ਹਾਂ ਚਾਹੀਦੀਆਂ ਹਨ। ਇਨ੍ਹਾਂ ਜੜ੍ਹਾਂ ਨੂੰ 45 ਸੈਂਟੀਮੀਟਰ ਦੀ ਦੂਰੀ ਤੇ ਕਤਾਰਾਂ ਵਿੱਚ ਬੀਜੋ। ਬੀਜਣ ਤੋਂ ਬਾਅਦ ਹਲਕਾ ਪਾਣੀ ਦੇ ਦਿਉ। ਬਿਜਾਈ ਵੇਲੇ 10-15 ਟਨ ਦੇਸੀ ਰੂੜੀ, 33 ਕਿੱਲੋ ਯੂਰੀਆ ਅਤੇ 100 ਕਿੱਲੋ ਸਿੰਗਲ ਸੁਪਰਫਾਸਫੇਟ ਵੀ ਪਾਉ। 33 ਕਿੱਲੋ ਯੂਰੀਆ ਦੀ ਦੂਸਰੀ ਕਿਸ਼ਤ ਬਿਜਾਈ ਤੋਂ 40 ਦਿਨਾਂ ਬਾਅਦ ਪਾਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.