ਤੇਲ ਬੀਜ ਫ਼ਸਲਾਂ ਨੂੰ ਕੋਰੇ ਦੇ ਨੁਕਸਾਨ ਤੋਂ ਬਚਾਉਣ ਲਈ, ਫੁੱਲਾਂ ਤੇ ਆਈ ਫ਼ਸਲ ਨੂੰ ਹਲਕਾ ਪਾਣੀ ਦਿਉ। ਜੇਕਰ ਸਰ੍ਹੋਂ ਤੇ ਚੇਪੇ ਦਾ ਹਮਲਾ ਹੋਵੇ ਤਾਂ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ/ਕੋਰੋਬਾਨ 20 ਤਾਕਤ ਨੂੰ 125 ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਛਿੜਕਾਅ ਕਰੋ। ਛਿੜਕਾਅ ਦੁਪਹਿਰ ਬਾਅਦ ਕਰਨਾ ਚਾਹੀਦਾ ਹੈ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.