ਤੋਰੀਏ ਦੀ ਸਹੀ ਸੰਭਾਲ ਲਈ ਫ਼ਸਲ ਦੀ ਕਟਾਈ ਖ਼ਤਮ ਕਰ ਲੈਣੀ ਚਾਹੀਦੀ ਹੈ। ਜੇਕਰ ਸਰ੍ਹੋਂ ਅਤੇ ਰਾਇਆ ਤੇ ਤੇਲਾ ਨੁਕਸਾਨ ਕਰਨ ਦੀ ਸਮਰਥਾ ਤੇ ਪਹੁੰਚ ਜਾਂਦਾ ਹੈ ਤਾਂ ਫ਼ਸਲ ਨੂੰ 40 ਗ੍ਰਾਮ ਐਕਟਾਰਾ 25 ਤਾਕਤ (ਥਾਇਆਮੈਥੋਕਸਮ) ਜਾਂ 400 ਮਿਲੀਲਿਟਰ ਰੋਗਰ 30 ਤਾਕਤ (ਡਾਈਮੈਥੋਏਟ) ਜਾਂ 600 ਮਿਲੀਲਿਟਰ ਡਰਸਬਾਨ 20 ਤਾਕਤ (ਕਲੋਰੋਪਾਈਰੀਫਾਸ) ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।ਤਣੇ ਦੇ ਗਾਲੇ ਨੂੰ ਕਾਬੂ ਹੇਠ ਰੱਖਣ ਲਈ 25 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਫ਼ਸਲ ਨੂੰ ਪਾਣੀ ਨਾ ਲਗਾਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.