ਰਾਇਆ ਦੀਆਂ ਫ਼ਲੀਆਂ ਨੂੰ ਚਿੱਟੀ ਕੁੰਗੀ ਅਤੇ ਝੁਲਸ ਰੋਗ ਤੋਂ ਬਚਾਉਣ ਲਈ 0.25% ਰਿਡੋਮਿਲ ਗੋਲਡ (250 ਗ੍ਰਾਮ) ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕੋ। ਰਾਇਆ ਅਤੇ ਗੋਭੀ ਸਰ੍ਹੋਂ ਤੇ ਚੇਪੇ ਦੀ ਰੋਕਥਾਮ ਲਈ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਤਾਕਤ ਜਾਂ 600 ਮਿਲੀਲਿਟਰ ਡਰਸਬਾਨ/ਕੋਰੋਬਾਨ 20 ਤਾਕਤ ਨੂੰ 80 ਤੋਂ 125 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ । ਫ਼ਸਲ ਤੇ ਛਿੜਕਾਅ ਸ਼ਾਮ ਨੂੰ ਕਰੋ ਤਾਂ ਜੋ ਪਰ-ਪਰਾਗਣ ਕਰਨ ਵਾਲੇ ਕੀੜੇ ਅਤੇ ਸ਼ਹਿਦ ਦੀਆਂ ਮੱਖੀਆਂ ਨਾ ਮਰਨ।ਸੂਰਜਮੁਖੀ ਦੀ ਫ਼ਸਲ ਨੂੰ ਦੋ ਹਫ਼ਤੇ ਦੇ ਵਕਫ਼ੇ ਤੇ ਪਾਣੀ ਦਿਓ ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.