ਮਸਰ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਪਾਣੀ ਦਿਓ। ਛੋਲਿਆਂ ਦੀ ਸੁੰਡੀ, ਪੱਤੇ, ਫੁੱਲ ਅਤੇ ਫ਼ਲੀਆਂ ਖਾਂਦੀ ਹੈ।ਪਕਾਵੇਂ ਮਟਰਾਂ ਤੇ ਚਿਟੋਂ ਦਾ ਹਮਲਾ ਰੋਕਣ ਲਈ ਸਲਫੈਕਸ 600 ਗਾ੍ਰਮ ਦਾ 100 ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਦਸ ਦਿਨਾਂ ਦੀ ਵਿੱਥ ਤੇ ਛਿੜਕਾਅ ਦੁਹਰਾਓ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.