ਮਾਹਰ ਸਲਾਹਕਾਰ ਵੇਰਵਾ

idea99basmati_paddy.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-04 15:00:54

Follow these tips for plant protection in paddy

  • ਫ਼ਸਲ ਤੇ ਮੁੱਢਾਂ ਦੇ ਗਾਲੇ (ਝੰਡਾ ਰੋਗ) ਦੀ ਰੋਕਥਾਮ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ 3 ਗ੍ਰਾਮ ਸਪਰਿੰਟ 75 ਡਬਲਯੂ ਐਸ (ਮੈਨਕੋਜ਼ੈਬ + ਕਾਰਬੈਂਡਾਜ਼ਿਮ) ਨੂੰ 10 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਓ।

  • ਤਣੇ ਦੇ ਗੜੂੰਏਂ ਅਤੇ ਪੱਤਾ ਲਪੇਟ ਸੰੁਡੀ ਦੀ ਰੋਪਕਥਾਮ ਲਈ 4 ਕਿਲੋ ਪ੍ਰਤੀ ਏਕੜ ਮਾਰਕਟੇਰਾ 0.4 ਜੀ ਆਰ (ਕਲੋਰਐਂਟਾਨਿਲੀਪਰੋਲ) ਦਾ ਖੜ੍ਹੇ ਪਾਣੀ ਵਿੱਚ ਛੱਟਾ ਦਿਉ।