ਮਾਹਰ ਸਲਾਹਕਾਰ ਵੇਰਵਾ

idea99idea99collage_cdfrgggggg.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-10-08 10:33:01

Gap in the sugarcane rows, sow these vegetables

ਗੰਨਾ: ਇਸ ਮਹੀਨੇ ਦੀ 20 ਤਰੀਕ ਤੱਕ ਗੰਨੇ ਦੀ ਬਿਜਾਈ ਖ਼ਤਮ ਕਰ ਲਵੋ। ਬੀਜ ਨੂੰ ਸਿਫ਼ਾਰਸ਼ ਅਨੁਸਾਰ ਸੋਧ ਲਵੋ। ਕਤਾਰਾਂ ਦਾ ਫ਼ਾਸਲਾ 90 ਸੈਂ.ਮੀ. ਰੱਖੋ। ਕਤਾਰਾਂ ਵਿਚਕਾਰ ਸਰ੍ਹੋਂ, ਮਟਰ, ਗੋਭੀ ਸਰ੍ਹੋਂ, ਬੰਦ ਗੋਭੀ, ਛੋਲੇ, ਕਣਕ, ਮੂਲੀ, ਲ਼ਸਣ ਆਦਿ ਦੀ ਬਿਜਾਈ ਕੀਤੀ ਜਾ ਸਕਦੀ ਹੈ।