ਮਾਹਰ ਸਲਾਹਕਾਰ ਵੇਰਵਾ

idea99collage_Berseem_changi_kheti.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-18 11:04:39

Harvest the green fodder at the optimum stage

ਹਰੇ ਚਾਰੇ ਦੀ ਕਾਸ਼ਤ: ਬੀਜ ਲਈ ਬਰਸੀਮ ਦੀ ਫ਼ਸਲ ਨੂੰ ਕੱਟ ਕੇ ਸੁਕਾ ਲਵੋ ਅਤੇ ਛੱਟ ਕੇ ਬਾਰਸ਼ਾਂ ਤੋਂ ਪਹਿਲਾਂ ਸੰਭਾਲ ਲਵੋ।

  • ਚਾਰੇ ਦੀ ਫ਼ਸਲ ਨੂੰ ਪਾਣੀ ਦਿੰਦੇ ਰਹੋ ਅਤੇ ਸੋਕਾ ਨਾ ਲੱਗਣ ਦੇਵੋ। ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਲਈ ਚਾਰੇ ਵਾਲੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰਦੇ ਰਹੋ।
  • ਚਾਰੇ ਵਾਲੀ ਫ਼ਸਲ ਦੀ ਕਟਾਈ ਢੁਕਵੇਂ ਸਮੇਂ 'ਤੇ ਕਰੋ ਜਾਂ ਜਦੋਂ ਫ਼ਸਲ ਕਟਾਈ ਦੀ ਅਵਸਥਾ ਵਿੱਚ ਹੋਵੇ। ਇਸ ਤਰ੍ਹਾਂ ਪਸ਼ੂਆਂ ਨੂੰ ਸਸਤਾ ਤੇ ਵਧੀਆ ਚਾਰਾ ਮਿਲ ਸਕੇਗਾ ਅਤੇ ਦੁੱਧ ਪੈਦਾ ਕਰਨ ਲਈ ਖ਼ਰਚਾ ਵੀ ਘਟੇਗਾ।