ਮਾਹਰ ਸਲਾਹਕਾਰ ਵੇਰਵਾ

idea99collage_mnbvfjkldvhsdgb.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-21 11:32:48

Heavy rain is expected at many places in Punjab

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ 3-4 ਦਿਨਾਂ ਦੋਰਾਨ ਪੰਜਾਬ ਵਿੱਚ ਬਾਰਿਸ਼ ਹੋਣ ਦਾ ਅਨੁਮਾਨ ਹੈ। 

ਚੇਤਾਵਨੀ: 21-22 ਜੁਲਾਈ ਤੱਕ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। 21-22 ਜੁਲਾਈ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਵੀਰਾਂ ਨੂੰ ਫਸਲਾਂ ਨੂੰ ਪਾਣੀ ਨਾ ਲਾਉਣ ਅਤੇ ਸਪਰੇਅ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।