ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-09 14:13:28

How to control excessive growth in Cotton crop

  • ਭਾਰੀਆਂ ਜ਼ਮੀਨਾਂ ਵਿੱਚ ਬਰਸਾਤ ਦੌਰਾਨ ਨਰਮਾ ਲੋੜ ਤੋਂ ਜ਼ਿਆਦਾ ਵੱਧ ਜਾਂਦਾ ਹੈ ਜਿਸ ਕਰ ਕੇ ਸੰਘਣੀ ਛਤਰੀ ਵਿੱਚ ਸੂਰਜ ਦੀ ਰੋਸ਼ਨੀ ਨਾ ਪਹੁੰਚਣ ਕਾਰਨ ਫੁੱਲ-ਡੋਡੀਆਂ, ਫੁੱਲ ਅਤੇ ਛੋਟੇ ਟੀਂਡੇ ਝੜਣ ਕਰਕੇ ਝਾੜ ਘੱਟ ਜਾਂਦਾ ਹੈ।
  • ਇਸਦੀ ਰੋਕਥਾਮ ਲਈ 300 ਮਿਲੀਲਿਟਰ ਪ੍ਰਤੀ ਏਕੜ ਚਮਤਕਾਰ (ਮੈਪੀਕੁਐਟ ਕਲੋਰਾਈਡ 5%) ਦੇ 80-100 ਲਿਟਰ ਪਾਣੀ ਵਿੱਚ ਘੋਲ ਕੇ ਦੋ ਸਪਰੇਅ ਬਿਜਾਈ ਤੋਂ 60 ਅਤੇ 75 ਦਿਨਾਂ ਮਗਰੋਂ ਕਰੋ।