ਮਾਹਰ ਸਲਾਹਕਾਰ ਵੇਰਵਾ

idea99collage_ganna_ksjklfhk.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-09-21 12:56:26

How to cure sugarcane plants affected by red rot and wilt disease

ਗੰਨਾ: ਸਤੰਬਰ ਦੇ ਸ਼ੁਰੂ ਵਿੱਚ ਗੰਨਿਆਂ ਦੇ ਮੂੰਏ ਬੰਨ੍ਹ ਦਿਉ। ਵਧੀਆ ਝਾੜ ਲੈਣ ਲਈ ਖੇਤ ਨੂੰ ਵਕਤ ਸਿਰ ਪਾਣੀ ਦਿੰਦੇ ਰਹੋ।

  • ਰੱਤਾ ਰੋਗ ਅਤੇ ਉਖੇੜਾ ਰੋਗ ਤੋਂ ਪ੍ਰਭਾਵਿਤ ਬੂਟੇ ਪੁੱਟ ਕੇ ਨਸ਼ਟ ਕਰ ਦਿਉ। ਇਹ ਕੰਮ ਹਫ਼ਤੇ ਦੇ ਵਕਫ਼ੇ 'ਤੇ ਕਰਦੇ ਰਹੋ।
  • ਇਸ ਮਹੀਨੇ ਦੇ ਦੂਸਰੇ ਪੰਦਰਵਾੜੇ ਸੀ ਓ ਪੀ ਬੀ 95, ਸੀ ਓ ਪੀ ਬੀ 96, ਸੀ ਓ 15023, ਸੀ ਓ ਪੀ ਬੀ 92 ਸੀ.ਓ. 118, ਸੀ.ਓ.ਜੇ 85, ਸੀ.ਓ.ਜੇ. 64 ਦੀ ਬੀਜਾਈ ਸ਼ੁਰੂ ਕਰ ਦਿਉ। ਕਤਾਰਾਂ ਦਾ ਫ਼ਾਸਲਾ 90 ਸੈ.ਮੀ. ਰੱਖੋ।
  • ਜ਼ਿਆਦਾ ਮੁਨਾਫ਼ੇ ਲਈ ਰਲਵੀਆਂ ਫ਼ਸਲਾਂ ਜਿਵੇਂ ਕਿ ਤੋਰੀਆ, ਆਲੂ ਅਤੇ ਲਸਣ ਆਦਿ ਬੀਜ ਸਕਦੇ ਹਨ।