ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-15 13:53:14

How to prevent Pink bollworm and Whitefly in Cotton crop

ਨਰਮੇ ਦੀ ਫਸਲ ਵਿਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੋਹਾਂ ਦਾ ਹਮਲਾ ਦਿਖਾਈ ਦਿੰਦਾ ਹੈ ਤਾਂ ਈਥੀਆਨ 800 ਮਿਲੀ/ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ।