ਮਾਹਰ ਸਲਾਹਕਾਰ ਵੇਰਵਾ

idea99collage_sddsdsdsdsf.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-12 12:47:47

How to take care of gardens in the rain

ਬਾਗਬਾਨੀ: ਜੇਕਰ ਬਾਗਾਂ ਵਿੱਚ ਜਾਂ ਬੂਟਿਆਂ ਦੁਆਲੇ ਬਰਸਾਤ ਦਾ ਪਾਣੀ ਜਮ੍ਹਾਂ ਹੋ ਗਿਆ ਹੋਵੇ ਤਾਂ ਉਸਦੀ ਨਿਕਾਸੀ ਕਰ ਦਿਉ।

  • ਨਾਸ਼ਪਾਤੀ ਦੇ ਫ਼ਲਾਂ ਨੂੰ ਫ਼ਲ ਦੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ 16 ਪੀ.ਏ.ਯੂ. ਫ਼ਰੂਟ ਫ਼ਲਾਈ ਟਰੈਪ ਪ੍ਰਤੀ ਏਕੜ ਦੇ ਹਿਸਾਬ ਨਾਲ ਲਗਾਉ।
  • ਫ਼ਲਦਾਰ ਬੂਟਿਆਂ ਖਾਸ ਕਰਕੇ ਨਿੰਬੂ ਜਾਤੀ ਦੇ ਬੂਟੇ, ਅਮਰੂਦ, ਅੰਬ, ਲੀਚੀ, ਬਿੱਲ, ਆਮਲਾ ਆਦਿ ਦੇ ਬੂਟਿਆਂ ਦੀ ਯੋਜਨਾਬੰਦੀ ਅਤੇ ਲਵਾਈ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।