ਮਾਹਰ ਸਲਾਹਕਾਰ ਵੇਰਵਾ

idea99wheat.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-09-27 13:58:05

Important features of PBW 826 variety of Wheat

  • ਇਸ ਕਿਸਮ ਦੀ ਸਿਫ਼ਾਰਸ਼ ਸੇਂਜੂ ਹਾਲਤਾਂ ਵਿੱਚ ਸਹੀ ਸਮੇਂ ਸਿਰ ਬਿਜਾਈ ਲਈ ਕੀਤੀ ਜਾਂਦੀ ਹੈ। 
  • ਇਸ ਦਾ ਔਸਤ ਕੱਦ 100 ਸੈਂਟੀਮੀਟਰ ਹੈ। 
  • ਇਹ ਕਿਸਮ ਤਕਰੀਬਨ 148 ਦਿਨਾਂ ਵਿੱਚ ਪੱਕ ਜਾਂਦੀ ਹੈ।
  • ਇਹ ਕਿਸਮ ਪੀਲ਼ੀ ਅਤੇ ਭੂਰੀ ਕੁੰਗੀ ਦਾ ਕਾਫ਼ੀ ਹੱਦ ਤੱਕ ਟਾਕਰਾ ਕਰ ਸਕਦੀ ਹੈ।
  • ਇਸ ਦੇ ਦਾਣੇ ਚਮਕੀਲੇ ਅਤੇ ਮੋਟੇ ਹਨ। 
  • ਇਸ ਦਾ ਔਸਤ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ।