ਮਾਹਰ ਸਲਾਹਕਾਰ ਵੇਰਵਾ

idea99okra.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-27 15:07:31

Important features of Punjab Suhawani variety of Okra

  • ਇਸ ਕਿਸਮ ਦੇ ਬੂਟੇ ਦਰਮਿਆਨੇ ਉੱਚੇ ਅਤੇ ਡੰਡੀ ਉਤੇ ਜ਼ਾਮਨੀ ਰੰਗ ਦੇ ਡੱਬ ਹੁੰਦੇ ਹਨ ।
  • ਇਸ ਦੇ ਫਲ ਦਰਮਿਆਨੇ ਲੰਮੇ, ਗੂੜੇ ਹਰੇ, ਨਰਮ ਅਤੇ ਪੰਜ ਧਾਰੀਆਂ ਵਾਲੇ ਹੁੁੰਦੇ ਹਨ।
  • ਇਹ ਕਿਸਮ ਵਿੱਚ ਪੀਲੀਏ ਰੋਗ ਨੂੰ ਸਹਾਰ ਸਕਣ ਦੀ ਸਮੱਰਥਾ ਹੁੰਦੀ ਹੈ।
  • ਇਸ ਦਾ ਔਸਤ ਝਾੜ 49 ਕੁਇੰਟਲ ਪ੍ਰਤੀ ਏਕੜ ਹੈ।