ਮਾਹਰ ਸਲਾਹਕਾਰ ਵੇਰਵਾ

idea99paddy_field.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-29 11:31:27

Important points while sowing Paddy

ਕੱਦੂ ਕਰਨ ਤੋਂ ਪਹਿਲਾਂ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰ ਕਰ ਲਵੋ। 

ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਨਾ ਰੱਖੋ। ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੜ੍ਹਾ ਰੱਖੋ ਅਤੇ ਬਾਅਦ ਵਿੱਚ ਪਾਣੀ ਉਸ ਵੇਲੇ ਦਿਉ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ 2 ਦਿਨ ਹੋ ਗਏ ਹੋਣ।