ਮਾਹਰ ਸਲਾਹਕਾਰ ਵੇਰਵਾ

idea99sugarcane_pau_16th_june.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-06-16 11:41:21

In this way, prevent diseases affecting sugarcane crop

ਗੰਨਾ- ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।

  • ਫ਼ਸਲ ਵਿੱਚ ਕਾਲੇ ਖਟਮਲ ਦੇ ਹਮਲੇ ਦੀ ਰੋਕਥਾਮ ਲਈ 350 ਮਿਲੀਲਿਟਰ Dursban/Lethal/Massban/Goldban 20 EC ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।