ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-04 10:11:50

Inhibition of Immunity in stem borer in Cotton crop

ਨਰਮੇ ਵਿੱਚ ਟੀਂਡੇ ਦੀਆਂ ਸੁੰਡੀਆਂ ਵਿੱਚ ਪ੍ਰਤੀਰੋਧਕਤਾ ਦੀ ਰੋਕਥਾਮ
  • ਟੀਂਡੇ ਦੀਆਂ ਸੁੰਡੀਆਂ ਵਿੱਚ ਪ੍ਰਤੀਰੋਧਕਤਾ ਨੂੰ ਰੋਕਣ ਲਈ ਬੀ ਟੀ ਨਰਮੇ ਦੇ ਆਲੇ ਦੁਆਲੇ 20 ਪ੍ਰਤੀਸ਼ਤ ਰਕਬਾ ਬੀ ਟੀ ਰਹਿਤ ਨਰਮੇ ਥੱਲੇ ਲਗਾਉਣਾ ਚਾਹੀਦਾ ਹੈ।
  • ਬੀ ਟੀ ਰਹਿਤ ਨਰਮੇ ਉੱਪਰ ਕੀੜਿਆਂ ਦੇ ਨੁਕਸਾਨ ਨੂੰ ਰੋਕਣ ਲਈ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਵਰਤਣੀਆਂ ਚਾਹੀਦੀਆਂ ਹਨ।
  • ਬੀ ਟੀ ਨਰਮੇ ਦੇ ਆਲੇ ਦੁਆਲੇ 5 ਪ੍ਰਤੀਸ਼ਤ ਰਕਬਾ ਬੀ ਟੀ ਰਹਿਤ ਨਰਮੇ ਥੱਲੇ ਬੀਜਿਆ ਜਾ ਸਕਦਾ ਹੈ। ਇਸ ਉੱਪਰ ਕੋਈ ਵੀ ਛਿੜਕਾਅ ਨਹੀਂ ਕਰਨਾ ਚਾਹੀਦਾ।