ਮਾਹਰ ਸਲਾਹਕਾਰ ਵੇਰਵਾ

idea99collage_dfgrgtrg.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-13 14:17:16

Make animal sheds like this to avoid rainwater

ਪਸ਼ੂ ਪਾਲਣ: ਪਸ਼ੂ ਢਾਰੇ ਆਲੇ ਦੁਆਲੇ ਨਾਲੋਂ ਉੱਚੀ ਜਗ੍ਹਾ 'ਤੇ ਬਣਾਓ ਤਾਂ ਜੋ ਪਾਣੀ ਦਾ ਸਹੀ ਨਿਕਾਸ ਹੋ ਸਕੇ।

  • ਪਸ਼ੂ ਢਾਰਿਆਂ ਵਿੱਚ ਜ਼ਿਆਦਾ ਨਮੀ ਇਕੱਠੀ ਨਾ ਹੋਣ ਦਿਉ ਅਤੇ ਇਸ ਦੇ ਕੰਟਰੋਲ ਲਈ ਦਿਨ ਦੀ ਧੁੱਪ ਵੇਲੇ ਖਿੜਕੀਆਂ ਖੋਲ ਦਿਉ।
  • ਸਾਫ ਹਵਾ ਦੇ ਵਗਣ ਨਾਲ ਨਮੀਂ ਬਾਹਰ ਜਾਵੇਗੀ ਅਤੇ ਪਸ਼ੂ ਨੂੰ ਸਾਹ ਦੀਆਂ ਬਿਮਾਰੀਆਂ ਵੀ ਘੱਟ ਹੋਣਗੀਆਂ।
  • ਸ਼ੈੱਡ ਵਿੱਚ ਪੱਕੇ ਫਰਸ਼ ਦਾ ਪ੍ਰਬੰਧ ਜ਼ਰੂਰ ਕਰੋ ਤਾਂ ਜੋ ਮਲ ਮੂਤਰ ਦਾ ਠੀਕ ਤਰ੍ਹਾਂ ਨਿਕਾਸ ਹੋ ਸਕੇ ਅਤੇ ਫਰਸ਼ ਦੀ ਸਫਾਈ ਕਰਨੀ ਸੌਖੀ ਹੋਵੇ।
  • ਕੱਚੇ ਫਰਸ਼ ਦੀ ਉਪਰਲੀ ਮਿੱਟੀ ਦੀ ਤਹਿ ਸਮੇਂ-ਸਮੇਂ 'ਤੇ ਬਦਲੋ।