ਜੀਵਾਣੂੰ ਖਾਦ ਵਰਤਣ ਦਾ ਢੰਗ ਹੇਠ ਲਿਖੇ ਅਨੁਸਾਰ ਹਨ:
ਬੀਜ ਨੂੰ ਲਗਾਉਣਾ- ਜੀਵਾਣੂੰ ਖਾਦ ਨੂੰ ਅੱਧਾ ਲੀਟਰ ਪਾਣੀ ਵਿੱਚ ਘੋਲ ਲਉ। ਜੀਵਾਣੂੰ ਖਾਦ ਦੇ ਘੋਲ ਅਤੇ ਬੀਜਾਂ ਨੂੰ ਸਾਫ ਫਰਸ਼ ਉਤੇ ਜਾਂ ਤਰਪਾਲ ਉਤੇ ਚੰਗੀ ਤਰ੍ਹਾਂ ਮਿਲਾ ਲਉ। ਬੀਜ ਨੂੰ ਛਾਵੇਂ ਸੁਕਾ ਕੇ ਖੇਤ ਵਿੱਚ ਜਲਦੀ ਬੀਜ ਦਿਉ।
ਮਿੱਟੀ ਵਿੱਚ ਮਿਲਾਉਣਾ- ਜੀਵਾਣੂੰ ਖਾਦ ਨੂੰ ਉਸ ਮਿੱਟੀ ਵਿੱਚ ਮਿਲਾ ਦਿਉ ਜਿਸ ਮਿੱਟੀ ਵਿੱਚ ਬੀਜ ਨੂੰ ਬੀਜਣਾ ਹੈ ਜਾਂ ਬੀਜਣ ਤੋਂ ਪਹਿਲਾਂ ਜੀਵਾਣੂੰ ਖਾਦ ਨੂੰ ਸਿਆੜ ਵਿੱਚ ਮਿਲਾ ਦਿਉ।
ਜੀਵਾਣੂੰ ਖਾਦ ਵਰਤਣ ਦੇ ਲਾਭ-
ਜੀਵਾਣੂੰ ਖਾਦ ਵਰਤਣ ਸਮੇਂ ਸਾਵਧਾਨੀਆਂ
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ :
ਮੁਖੀ,ਮਾਇਕਰੋਬਿਆਲੋਜੀ ਵਿਭਾਗ, ਪੀ.ਏ.ਯੂ., ਲੁਧਿਆਣਾ
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.