ਮਾਹਰ ਸਲਾਹਕਾਰ ਵੇਰਵਾ

idea99collage_wheattt.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-08-25 13:01:56

PAU has developed a new Wheat variety, PBW 826

ਪੀ ਬੀ ਡਬਲਯੂ 826: ਸੇਂਜੂ ਹਾਲਤਾਂ ਵਿੱਚ ਸਮੇਂ ਸਿਰ ਬਿਜਾਈ ਲਈ ਸਿਫਾਰਿਸ਼ ਕਿਸਮ ਹੈ ਅਤੇ ਇਸ ਦਾ ਔਸਤਨ ਕੱਦ 100 ਸੈਂਟੀਮੀਟਰ ਹੈ। ਇਸ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ। ਇਹ ਔਸਤਨ 148 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਪੀਲੀ ਅਤੇ ਭੂਰੀ ਕੁੰਗੀ ਦਾ ਕਾਫੀ ਹੱਦ ਤੱਕ ਟਾਕਰਾ ਕਰਨ ਦੇ ਸਮਰੱਥ ਹੈ।