ਮਾਹਰ ਸਲਾਹਕਾਰ ਵੇਰਵਾ

idea99warehouse.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-13 11:21:53

Pest control in warehouses

  • ਗੁਦਾਮਾਂ ਵਿੱੱਚ ਦਾਣੇ ਭਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰਕੇ ਤਰੇੜਾਂ ਬੰਦ ਕਰ ਦਿਉ।

  • ਗੋਦਾਮਾਂ ਜਾਂ ਢੋਲਾਂ ਨੂੰ ਕੀੜਿਆਂ ਤੋਂ ਮੁਕਤ ਕਰਨ ਲਈ 100 ਮਿ.ਲਿ. ਮੈਲਾਥੀਆਨ 50 ਤਾਕਤ ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਛੱਤ, ਕੰਧਾਂ ਅਤੇ ਫਰਸ਼ ਤੇ ਛਿੜਕੋ।