ਮਾਹਰ ਸਲਾਹਕਾਰ ਵੇਰਵਾ

idea99idea99collage_hygfddfghjk.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-12-10 09:13:04

Prefer Happy Seeder or Super Seeder for sowing wheat

ਕਣਕ: ਕਿਸਾਨ ਵੀਰ ਕਣਕ ਦੀਆਂ ਕਿਸਮਾਂ ਪੀ ਬੀ ਡਬਲਯੂ 771 ਅਤੇ ਪੀ ਬੀ ਡਬਲਯੂ 752 ਦੀ ਬਿਜਾਈ ਸ਼ੁਰੂ ਕਰ ਲਵੋ।

  • ਕਣਕ ਦੀ ਬਿਜਾਈ ਨੂੰ ਹੈਪੀ ਸੀਡਰ ਨਾਲ ਜਾਂ ਸੂਪਰ ਸੀਡਰ ਨਾਲ ਤਰਜੀਹ ਦਿਓ।
  • ਸਿਓਂਕ ਦੇ ਹਮਲੇ ਵਾਲੀਆਂ ਜ਼ਮੀਨਾਂ ਵਿੱਚ ਬੀਜ ਨੂੰ 1 ਗ੍ਰਾਮ ਕਰੂਜਰ 70 ਡਬਲਯੂ ਐਸ ਜਾਂ 2 ਮਿਲੀਲੀਟਰ ਨਿਉਨਿਕਸ 20 ਐਫ ਐਸ ਜਾਂ 4 ਮਿਲੀਲੀਟਰ ਡਰਸਬਾਨ/ਰੂਬਾਨ/ਡਰਮੈਟ 20 ਈ ਸੀ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਸੁੱਕਾ ਲਵੋ। ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲੱਗਦੀ।